ਮਹਾਰਾਜਾ ਰਣਜੀਤ ਸਿੰਘ

Maharaja Ranjit Singh

by: Bhagat Singh (Dr.)


  • ₹ 200.00 (INR)

  • ₹ 180.00 (INR)
  • Hardback
  • ISBN: 81-7380-646-2
  • Edition(s): Jan-2016 / 4th
  • Pages: 190
  • Availability: Out of stock
ਇਸ ਪੁਸਤਕ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੀਆਂ ਪ੍ਰਾਪਤੀਆਂ ਨਿਰੋਲ ਇਤਿਹਾਸਕ ਪੱਖ ਪੇਸ਼ ਕੀਤਾ ਗਿਆ ਹੈ ਅਤੇ ਚਿਰਾਂ ਤੋਂ ਚਲੇ ਆ ਰਹੇ ਕੁਝ ਭੁਲੇਖਿਆਂ ਨੂੰ ਦੂਰ ਕਰਨ ਦੇ ਯਤਨ ਕੀਤੇ ਗਏ ਹਨ। ਇਸ ਵਿਚ ਮਹਾਰਾਜਾ ਰਣਜੀਤ ਸਿੰਘ ਦੀਆਂ ਜੀਵਨ ਘਟਨਾਵਾਂ ਦੀਆਂ ਮਿਤੀਆਂ ਅਤੇ ਉਸ ਦੀ ਸ਼ਖਸੀਅਤ ਅਤੇ ਵੱਖ ਵੱਖ ਖੇਤਰ ਵਿਚ ਉਸ ਦੀਆਂ ਪ੍ਰਾਪਤੀਆਂ ਨੂੰ ਸਹੀ ਰੂਪ ਵਿਚ ਵੇਖਣ ਦਾ ਯਤਨ ਕੀਤਾ ਗਿਆ ਹੈ।