ਤੇਰੇ ਦਰ ਤੇ ਵਗਦੀ ਕਾਵਿ-ਨਦੀ

Tere Dar Te Vagdi Kav-Nadi

by: Surjit Patar


  • ₹ 50.00 (INR)

  • Hardback
  • ISBN:
  • Edition(s): reprint Jan-2016
  • Pages: 144
  • Availability: In stock
ਸ਼੍ਰੋਮਣੀ ਗੁਰਦੁਆਰਾ ਪ੍ਰ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ 350 ਸਾਲਾ ਦਿਹਾੜੇ ਨੂੰ ਮਨਾਉਣ ਹਿੱਤ ਅਨੇਕ ਪ੍ਰੋਗਰਾਮਾਂ ਦੇ ਨਾਲ-ਨਾਲ ਸ੍ਰੀ ਪਾਉਂਟਾ ਸਾਹਿਬ ਵਿਖੇ ਕਵੀ-ਦਰਬਾਰ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ 52 ਕਵੀਆਂ ਦੀ ਚੋਣ ਕਰਕੇ ਉਨ੍ਹਾਂ ਦੀਆਂ ਗੁਰੂ ਸਾਹਿਬ ਦੇ ਜੀਵਨ ਦੇ ਵਿਸ਼ੇਸ਼ ਪੱਖਾਂ ’ਤੇ ਚਾਨਣ ਪਾਉਂਦੀਆਂ ਕਵਿਤਾਵਾਂ ਨੂੰ ਇਸ ਪੁਸਤਕ ਵਿਚ ਛਾਪਣ ਦਾ ਉਪਰਾਲਾ ਕੀਤਾ ਗਿਆ ਹੈ।

Related Book(s)

Book(s) by same Author